skip to content

SpiceJet ‘ਤੇ GST ਦਾ ਵੱਡਾ ਝਟਕਾ: 124 ਕਰੋੜ ਰੁਪਏ ਦੀ ਟੈਕਸ ਦੇਣਦਾਰੀ, ਰਜਿਸਟ੍ਰੇਸ਼ਨ ਰੱਦ ਕਰਨ ਦਾ ਨੋਟਿਸ ਜਾਰੀ

ਨੈਸ਼ਨਲ ਡੈਸਕ: ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਏਅਰਲਾਈਨ SpiceJet ਲਈ ਮੁਸ਼ਕਲਾਂ ਹੋਰ ਵੱਧ ਗਈਆਂ ਹਨ। GST ਵਿਭਾਗ ਨੇ ਕੰਪਨੀ ਨੂੰ 124.65 ਕਰੋੜ ਰੁਪਏ ਦੀ ਅੰਦਾਜ਼ਨ ਟੈਕਸ ਦੇਣਦਾਰੀ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਅਤੇ GST ਰਜਿਸਟ੍ਰੇਸ਼ਨ ਰੱਦ ਕਰਨ ਬਾਰੇ ਵੀ ਸਪਸ਼ਟੀਕਰਨ ਮੰਗਿਆ ਹੈ। ਵਿਭਾਗ ਦੇ ਅਨੁਸਾਰ, ਕੰਪਨੀ ਵੱਲੋਂ ਕਈ ਮਹੀਨਿਆਂ ਤੋਂ GST ਰਿਟਰਨ … Continue reading SpiceJet ‘ਤੇ GST ਦਾ ਵੱਡਾ ਝਟਕਾ: 124 ਕਰੋੜ ਰੁਪਏ ਦੀ ਟੈਕਸ ਦੇਣਦਾਰੀ, ਰਜਿਸਟ੍ਰੇਸ਼ਨ ਰੱਦ ਕਰਨ ਦਾ ਨੋਟਿਸ ਜਾਰੀ