skip to content

IPL : ‘ਬੰਗਲਾਦੇਸ਼ੀ ਕ੍ਰਿਕਟਰ ਮੁਸਤਫਿਜ਼ੁਰ ਰਹਿਮਾਨ ਨੂੰ ਟੀਮ ਤੋਂ ਬਾਹਰ ਕਰੋ’, KKR ਨੂੰ BCCI ਦੀ ਦੋ ਟੁੱਕ

Sports News : ਬੰਗਲਾਦੇਸ਼ੀ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਹੁਣ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2026 ਵਿੱਚ ਹਿੱਸਾ ਨਹੀਂ ਲੈ ਸਕਣਗੇ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਕੱਤਰ ਦੇਵਾਜੀਤ ਸੈਕੀਆ ਨੇ ਇਸਦੀ ਪੁਸ਼ਟੀ ਕੀਤੀ। ਸੈਕੀਆ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ, ਬੀਸੀਸੀਆਈ ਨੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੂੰ ਬੰਗਲਾਦੇਸ਼ੀ ਖਿਡਾਰੀ ਮੁਸਤਫਿਜ਼ੁਰ ਰਹਿਮਾਨ ਨੂੰ ਆਪਣੀ ਟੀਮ … Continue reading IPL : ‘ਬੰਗਲਾਦੇਸ਼ੀ ਕ੍ਰਿਕਟਰ ਮੁਸਤਫਿਜ਼ੁਰ ਰਹਿਮਾਨ ਨੂੰ ਟੀਮ ਤੋਂ ਬਾਹਰ ਕਰੋ’, KKR ਨੂੰ BCCI ਦੀ ਦੋ ਟੁੱਕ