skip to content

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ CM ਮਾਨ ਸਮੇਤ 9 ਮੰਤਰੀਆਂ ਤੇ 49 ਵਿਧਾਇਕਾਂ ਦੀ ਹੋਵੇਗੀ ਪੇਸ਼ੀ ; ਬੇਅਦਬੀ ਕਾਨੂੰਨ ‘ਤੇ ਰੱਖਣਗੇ ਆਪਣਾ ਪੱਖ

ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਸਿੱਖ ਮੰਤਰੀ ਅਤੇ ਵਿਧਾਇਕ ਅੱਜ (29 ਜੂਨ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਸੂਬਾ ਸਰਕਾਰ ਵੱਲੋਂ ਬਣਾਏ ਗਏ ਨਵੇਂ ਬੇਅਦਬੀ ਵਿਰੋਧੀ ਕਾਨੂੰਨ ਬਾਰੇ ਆਪਣਾ ਪੱਖ ਰੱਖਣਗੇ। ਅਕਾਲ ਤਖ਼ਤ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ ਸਾਰੇ … Continue reading ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ CM ਮਾਨ ਸਮੇਤ 9 ਮੰਤਰੀਆਂ ਤੇ 49 ਵਿਧਾਇਕਾਂ ਦੀ ਹੋਵੇਗੀ ਪੇਸ਼ੀ ; ਬੇਅਦਬੀ ਕਾਨੂੰਨ ‘ਤੇ ਰੱਖਣਗੇ ਆਪਣਾ ਪੱਖ