ਰਾਗੁ ਸੂਹੀ ਮਹਲਾ ੪ ਛੰਤ ਘਰੁ ੧
48 afsage yufe 11.
ਸਤਿਗੁਰੁ ਪੁਰਖੁ ਮਿਲਾਇ ਅਵਗਣ ਇਕਣਾ ਗੁਣ ਰਵਾ ਜਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਰ ਨਿਤ ਹਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਤੀ ਲਾਗੀ ਪਾਪ ਵਿਭਾਵ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੋਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੇ । ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਸਤੁ ਸੰਤੋਖੁ ਕਰਿ ਭਾਉ ਕੁੜਮੁ ਗੁਰਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਕੋਈ ਪਰਮ ਗਤਿ ਪਾਈ ਪੰਚ ਮਿਲੇ ਸੋਚਾਇਆ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੇ ਪੀਰ ਭਾਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ ਮਨਮੁਖਿ ਵਿਛੁਤੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਮੇਰਾ ਕੁਰਿ ਕੂੜ ਵਿਹਾਏ। ਜੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਸ. ਨ ਨੇ ਪਾਇਆ । ਉਧਰ ਪੰਥ ਬ੍ਰਸੇ ਗਾਦਾਰੀ ਖਿਨੁ ਖਿਨੁ ਧਰੇ ਪਾਇਆ । ਆਪੇ ਦਇਆ ਕਰੇ ਪ੍ਰਭੁ ਦਾਰਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਸਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਇਆ ਲਗਨੁ ਗਣਾਇ ਹਿਰਦੇ ਧਨ ਓਮਾਹੀਆ ਬਲਿ ਰਾਮ ਜੀਉ । ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ । ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਰਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਰਨ ਥਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁਤਿ ਕਦੇ ਨ ਜਾਈ ॥੪॥
RHES, SO ENT (ANY A wout) 23 redt, 2006 Down: 238)
ਪੰਜਾਬੀ ਵਿਆਖਿਆ:
ਵਾਗੂ ਸੂਹੀ ਮਹਲਾ ੪ ਛੰਤ ਘ
ੴ ਸਤਿਗੁਰ ਪ੍ਰਸਾਦਿ ॥
aa ਹੇ ਰਾਮ ਜੀ! ਮੈਂ ਤੇਥੋਂ ਸਦਕੇ ਹਾਂ । ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗਣ ਦੇ ਦਿਆਂ (ਦੂਰ ਕਰ ਦਿਆਂ) । ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁੜ੍ਹ ਦੀ ਬਾਣੀ ਉਚਾਰਾਂ । ਜਿਸ ਜੀਵ-ਇਸਤੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਝੋਲਤਾ ਵਿਚ ਟਿਕੀ ਰਹਿੰਦੀ ਹੈ । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ । ਜੋ ਨਾਨਕ। ਧੁਖ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਦਾ) ਸੁਖ ਮਾਣਦੀ ਹੈ ।੧। ਦੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ । (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਇਕ ਗੁਣ ਪੈਦਾ ਕਰ ਕੇ, ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਗੁਰੂ ਨੇ (ਉਸ ਨੂੰ) ਸਿਫਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ । ਜਦੋਂ ਜੀਵ-ਇਸਤ੍ਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਥਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ। ਉਸ ਦੇ ਗਿਆਨ-ਇੰਦੇ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ ਲੱਗਣ ਲੱਗ ਪਏ । ਉਸ ਦੇ ਅੰਦਰੋਂ ਕ੍ਰੋਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵਸਦੀ ਮਮਤਾ ਲੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ । (ਉਸ ਦੇ ਅੰਦਰੋਂ) ਹਉਮੇ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ ।੨। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤੀ ਪ੍ਰਭੂ-ਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜੂਰੀ ਪ੍ਰਾਪਤ ਨਹੀਂ ਕਰ ਸਕਦੀ (ਕ੍ਰਿਸ਼ਨਾ ਦੀ ਅੱਗ ਵਿਚ) ਸਤੀ ਰਹਿੰਦੀ ਹੈ । ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ ਨੂੰ ਸਦਾ ਸੁਸ਼ੀ ਰੱਖਦੀ ਹੈ । ਉਹ ਜੀਵ-ਇਸਤ੍ਰੀ (ਮਾਇਆ ਦੀ ਮਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜ਼ਿੰਦਗੀ ਦਾ ਸਹੀ) ਰਸਲਾ ਨਹੀਂ ਲੱਗਦਾ । ਉਹ ਮੂਰਖ ਜੀਵ-ਇਸਤ੍ਰੀ ਉਜਾਬ ਦੇ ਰਸਤੇ ਵਿਚ (ਜਿਥੇ ਕਾਮਾਜਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ ਨੂੰ ਸਮਰੱਥ ਗੁਰੂ ਮਿਲਾ ਦੇਂਦਾ ਹੈ, ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਹੜੇ ਹੋਇਆਂ ਨੂੰ ਆਤਮਕ ਅਡੇਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ ।੩। (ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੀਵ ਲੈ ਕੇ) ਆਉਂਦਾ ਹੈ (ਤਾਂ,) ਇਸਤੀ ਆਪਣੇ ਹਿਰਦੇ ਵਿਚ ਖੁਸ਼ ਹੁੰਦੀ ਹੈ, ਪਾਂਧੇ ਪੰਡਿਤ ਪੰਤੀ ਲਿਆ ਤੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ । (ਪਾਂਧੇ ਪੰਡਿਤ) ਪੱਤੀ ਦਿਰਾਣਦੇ ਹਨ (ਉਧਰ) ਜਦੋਂ (ਵਿਆ ਦਾਲੀ ਕੰਨਿਆ) ਸੰਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖੁਸ਼ੀ ਦੀ ਲਹਿਰ ਚੱਲ ਪੈਂਦੀ ਹੈ, ਗੁਣਵਾਨ ਬੈਠ ਕੇ ਫੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇ ਹਨ (ਤਿਵੇਂ ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤ੍ਰੀ ਦੇ ਅੰਦਰ ਪਰਗਟ ਹੁੰਦਾ ਹੈ, ਸੀਵ-ਇਸਤ੍ਰੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ ਹੈ । ਗੁਰਮੁਖ ਬਾਣੀ ਦੇ ਰਸੀਏ ਸਾਧ ਸੰਗਤਿ ਵਿਚ ਮਿਲ ਕੇ ਗੁਰੂ ਦੀ ਬਾਣੀ ਪੜ੍ਹਦੇ ਵਿਚਾਰਦੇ ਹਨ । ਜਿਉਂ ਜਿਉਂ ਗੁਰਬਾਣੀ ਵਿਚਾਰਦੇ ਹਨ, ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਦਾ ਪਰਕਾਸ਼ ਹੁੰਦਾ ਹੈ, ਉਸ ਦੇ ਮਨ ਵਿਚ ਆਨੰਦ ਦੇ, ਮਾਨੋ, ਵਾਜੇ ਦੱਸਦੇ ਹਨ । ਗੁਰਮੁਖ ਸਤਸੰਗੀ ਜੀਦ-ਇਸਤੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਰਾ ਦੇਵੇ ਹਨ) । ਤੇ ਨਾਨਕ! ਜੀਵ-ਇਸਤ੍ਰੀ ਨੂੰ ਪਰਮ-ਪ੍ਰਭੂ ਮਿਲ ਪੈਂਦਾ ਹੈ ਜੋ (ਸਾਧਾਰਨ ਉੱਦਮ ਨਾਲ) ਅਪਹੁੰਚ ਹੈ, ਜਿਸ ਤਰ ਗਿਆਨ-ਇਦਿਆਂ ਦੀ ਪਹੁੰਚ ਨਹੀਂ ਹੋ ਸਕਦੀ, ਜੋ ਸਦਾ ਨਵੇਂ ਪਿਆਰ ਵਾਲਾ ਹੈ, ਜੋ ਬਚਪਨ ਤੋਂ ਹੀ ਮਿੱਤਰ ਚਲਾ ਆਉਂਦਾ ਹੈ । ਜਿਸ ਜੀਵ-ਇਸਤ੍ਰੀ ਨੂੰ ਉਹ ਪ੍ਰਭੂ ਕਿਰਪਾ ਕਰ ਕੇ ਆਪਣੇ ਨਾਲ ਮਿਲਾਂਦਾ ਹੈ, ਉਹ ਮੁੜ बटे हम ॐ हठी स्विटी ।४।१।
English Translation:
RAAG SOOHEE, FOURTH MEHL, CHHANT, FIRST HOUSE:
ONE UNIVERSAL CREATOR GOD. BY THE GRACE OF THE TRUE GURU
If only I could meet the True Gura, the Primal Being. Discarding my foults and sim, I would chant the Lord’s Glorious Praises. I meditate on the Naam, the Name of the Lord, Har, Har. Continuously, continually, I cham the Word of the Guru’s Hani. Gurbani always seem so sweet, I have eradicated the sinful residues from within. The disease of egotium is gone, faar has left, and I am absorbed in celestial peace. Through the Word of the Guru’s Shabad, the bed of my hody has become cozy and beautfil, and I enjoy the essence of spiritual wisdom. Night and day, 1 confinadly enjoy peace and pleasure. O Nunak, this is my pre-ordained destiny. The soul-bride is lovingly embellished with truth and contentment; her Father, the Guru, has come to engage her in marriage to her Husband Lord. Joining with the humble Saints, I sing Gurbani. Singing the Guru’s Bani, I have obtained the sapnome status; meeting with the Saints, the self-elect, I am blessed and ademed. Anger and attachment have left my body and run away, I have eradicated hypocrisy and doubt. The pain of egotiam is gone, and I have found pesce, my body has become healthy and free of disease. By Gura’s Grace, O Nanak, I have realized God, the ocean of virtue. 2 The self-willed manmukh is sepurated, far away from God, she does not obtain the Mansion of His Presence, and she burns. Egotism and falsehood are deep within her, deluded by falsehood, she deals only in falsehood Practicing fraud and falsehood, she suffers terrible pain, without the True Guru, she does not find the way. The foolish souf-bride wandens along dismal pathways, each and every moment, she is bumped and pushed. God, the Great Giver, shows His Mercy, and leads her to meet the True Guru, the Primal Being. Those beings who live been seperated for countless incarnations, O Nanak, are reunited with the Lord, with intuitive case. 3 Calculating the most auspicious moment, the Lord comes into the bride’s home, her heart is filled with nostasy: The Pandits and astrologers have come, to sit and consult the almanacs. They have consulted the almanacs, and the bride’s mind vibrates with bliss, when she hears that her Friend in coming into the home of hot heart. The virtuous and wise men sat down and decided to perform the marrings immediately. She has found her Husband, the Inaccessible, Unfathomable Primal Lond, who is forever young: He is her Best Friend from her earliest childhood. O Nanak, he has mercifully united the bride with Himself. She shall never be separated again 41
Monday, 12 Phalgun (Samvat 557 Nanakshahi) 23 February, 2026 (Ang: 773)
