Punjab Police : ਭੁਲੱਥ ‘ਚ ਪੁਲਿਸ ਵੱਲੋਂ ਕਰਵਾਏ ਗਏ ਸੰਪਰਕ ਪ੍ਰੋਗਰਾਮ ਦੌਰਾਨ SSP ਗੌਰਵ ਤੂਰਾਂ ਖਾਸ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹੱਲ ਲਈ ਭਰੋਸਾ ਦਵਾਇਆ। SSP ਨੇ ਕਿਹਾ ਕਿ ਪੁਲਿਸ ਤੇ ਜਨਤਾ ਵਿਚਕਾਰ ਭਰੋਸੇ ਦਾ ਰਿਸ਼ਤਾ ਮਜ਼ਬੂਤ ਕਰਨਾ ਸਭ ਤੋਂ ਵੱਡਾ ਮਕਸਦ ਹੈ। ਇਸ ਪ੍ਰੋਗਰਾਮ ਰਾਹੀਂ ਲੋਕਾਂ ਨੂੰ ਪੁਲਿਸ ਨਾਲ ਜੁੜਨ ਦਾ ਮੌਕਾ ਮਿਲਿਆ।