skip to content

BREAKING : SC ਦੇ ਨਿਰਦੇਸ਼ਾਂ ਤੋਂ ਬਾਅਦ ਹਰਕਤ ‘ਚ ਪੰਜਾਬ ਸਰਕਾਰ ; ਹੁਣ ਅਵਾਰਾ ਕੁੱਤਿਆਂ ਵਿਰੁੱਧ ਹੋਵੇਗੀ ਕਾਰਵਾਈ

ਚੰਡੀਗੜ੍ਹ : ਪੰਜਾਬ ਵਿੱਚ ਅਵਾਰਾ ਅਤੇ ਹਮਲਾਵਰ ਕੁੱਤਿਆਂ ਨਾਲ ਜੁੜੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ, ਸੂਬਾ ਸਰਕਾਰ ਹੁਣ ਸਖ਼ਤ ਕਦਮ ਚੁੱਕਣ ਲਈ ਤਿਆਰ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ, ਅੱਜ – ਸ਼ੁੱਕਰਵਾਰ – ਪੂਰੇ ਰਾਜ ਵਿੱਚ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। … Continue reading BREAKING : SC ਦੇ ਨਿਰਦੇਸ਼ਾਂ ਤੋਂ ਬਾਅਦ ਹਰਕਤ ‘ਚ ਪੰਜਾਬ ਸਰਕਾਰ ; ਹੁਣ ਅਵਾਰਾ ਕੁੱਤਿਆਂ ਵਿਰੁੱਧ ਹੋਵੇਗੀ ਕਾਰਵਾਈ