skip to content

ਜਗਰਾਓਂ ਦੇ ਪਿੰਡ ਪੱਬੀਆਂ ’ਚ ਆਵਾਰਾ ਕੁੱਤਿਆਂ ਦਾ ਕਹਿਰ, 80 ਸਾਲਾ ਸਾਬਕਾ ਸਰਪੰਚ ਦੀ ਮੌਤ

ਜਗਰਾਓਂ: ਲੁਧਿਆਣਾ ਦੇ ਜਗਰਾਓਂ ਨੇੜਲੇ ਪਿੰਡ ਪੱਬੀਆਂ ਵਿੱਚ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਇਸ ਵਾਰ ਪਿੰਡ ਦੇ 80 ਸਾਲਾ ਸਾਬਕਾ ਸਰਪੰਚ ਜਗਦੀਸ਼ ਸਿੰਘ ਨੇ ਕੁੱਤਿਆਂ ਦੇ ਹਮਲੇ ਦੌਰਾਨ ਜਾਨ ਗੁਆ ਦਿੱਤੀ। ਪਿਛਲੇ 15 ਦਿਨਾਂ ਵਿੱਚ ਇਹ ਦੂਜੀ ਘਟਨਾ ਹੈ, ਜਿਸ ਕਾਰਨ ਪਿੰਡ ਵਾਸੀਆਂ ਵਿੱਚ ਡਰ ਅਤੇ ਰੋਸ ਦਾ … Continue reading ਜਗਰਾਓਂ ਦੇ ਪਿੰਡ ਪੱਬੀਆਂ ’ਚ ਆਵਾਰਾ ਕੁੱਤਿਆਂ ਦਾ ਕਹਿਰ, 80 ਸਾਲਾ ਸਾਬਕਾ ਸਰਪੰਚ ਦੀ ਮੌਤ