skip to content

ਦਰਦਨਾਕ : ਪੰਜਾਬ ਦੇ ਕਪੂਰਥਲਾ ‘ਚ ਅਵਾਰਾ ਕੁੱਤਿਆਂ ਨੇ 8 ਸਾਲਾ ਮਾਸੂਮ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ ; ਇਲਾਜ ਦੌਰਾਨ ਮੌਤ

Stray Dogs in Kapurthala Punjab : ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਜਾਰੀ ਹੈ। ਸੁਲਤਾਨਪੁਰ ਲੋਧੀ ਦੇ ਪਿੰਡ ਗਿੱਲਾ ਗਾਖਲਾ ਵਿੱਚ, ਅੱਠ ਸਾਲਾ ਸੂਰਜ ਨੂੰ ਅਵਾਰਾ ਕੁੱਤਿਆਂ ਦੇ ਝੁੰਡ ਨੇ ਬੁਰੀ ਤਰ੍ਹਾਂ ਵੱਢ ਦਿੱਤਾ। ਉਸਨੂੰ ਗੰਭੀਰ ਹਾਲਤ ਵਿੱਚ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। Udhampur Accident : 200 ਫੁੱਟ … Continue reading ਦਰਦਨਾਕ : ਪੰਜਾਬ ਦੇ ਕਪੂਰਥਲਾ ‘ਚ ਅਵਾਰਾ ਕੁੱਤਿਆਂ ਨੇ 8 ਸਾਲਾ ਮਾਸੂਮ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ ; ਇਲਾਜ ਦੌਰਾਨ ਮੌਤ