skip to content

ਹਵਾਵਾਂ ਦੀ ਰਫ਼ਤਾਰ ਵਧੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅਲਰਟ ਜਾਰੀ

ਪੰਜਾਬ ਡੈਸਕ:  ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਹ ਹਵਾਵਾਂ 8 ਫਰਵਰੀ ਤੱਕ ਚੱਲਣ ਦੀ ਉਮੀਦ ਹੈ ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਹਵਾਵਾਂ ਦੀ ਰਫ਼ਤਾਰ … Continue reading ਹਵਾਵਾਂ ਦੀ ਰਫ਼ਤਾਰ ਵਧੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅਲਰਟ ਜਾਰੀ