
Stubble Burning :ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਰਾਜ ਭਰ ਵਿੱਚ ਹੁਣ ਤੱਕ 62 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।
ਕੁੱਲ 14 FIR ਦਰਜ, ਜਿਨ੍ਹਾਂ ਵਿੱਚੋਂ 13 ਕੇਸ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤੇ 1 ਕੇਸ ਪਟਿਆਲਾ ਜ਼ਿਲ੍ਹੇ ਵਿੱਚ ਦਰਜ ਹੋਇਆ।
ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਹੁਣ ਤੱਕ 1 ਲੱਖ 25 ਹਜ਼ਾਰ ਰੁਪਏ ਜੁਰਮਾਨਾ ਲਾਇਆ ਗਿਆ ਹੈ।
ਇਸ ਵਿੱਚੋਂ 50 ਹਜ਼ਾਰ ਰੁਪਏ ਦੀ ਵਸੂਲੀ ਵੀ ਹੋ ਚੁੱਕੀ ਹੈ।
मेष: दिन शुभ रहेगा...