Site icon Dainik Savera Punjab

Sugarcane Price : ਗੰਨੇ ਦੇ ਭਾਅ ‘ਚ 15 ਰੁਪਏ ਦਾ ਵਾਧਾ, ਸੀਐਮ ਮਾਨ ਨੇ 416 ਰੁਪਏ ਕੁਇੰਟਲ ਐਲਾਨਿਆ ਭਾਅ

Sugarcane Price Hike : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਗੰਨੇ ਦੇ ਭਾਅ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਦਿੱਤਾ ਹੈ। ਇਸ ਵਾਧੇ ਨਾਲ ਹੁਣ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਮੁੱਖ ਮੰਤਰੀ ਵੱਲੋਂ ਇਹ ਐਲਾਨ ਗੁਰਦਾਸਪੁਰ ਵਿਖੇ ਨਵੀਂ ਸ਼ੂਗਰ ਮਿੱਲ ਅਤੇ ਕੋ-ਜਨਰੇਸ਼ਨ ਪਲਾਂਟ ਪਨਿਆੜ ਵਿਖੇ ਉਦਘਾਟਨ ਕਰਨ ਦੌਰਾਨ ਕੀਤਾ ਗਿਆ।

Exit mobile version