skip to content

ਬਰਨਾਲਾ ਦੇ ਸਾਬਕਾ ਕੌਂਸਲਰ ਨੇ ਕੀਤਾ ਸੁਸਾਈਡ ; ਪਰਿਵਾਰ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤਕ ਸਸਕਾਰ ਕਰਨ ਤੋਂ ਕੀਤਾ ਇਨਕਾਰ

Punjab Desk : ਬਰਨਾਲਾ ਦੇ ਸੰਧੂ ਪੱਟੀ ਇਲਾਕੇ ਵਿੱਚ ਸੋਮਵਾਰ ਸਵੇਰੇ ਇੱਕ ਦੁਖਦਾਈ ਘਟਨਾ ਵਾਪਰੀ। ਸਾਬਕਾ ਕੌਂਸਲਰ ਨਛੱਤਰ ਸਿੰਘ ਜੱਗਾ (56) ਨੇ ਕਥਿਤ ਤੌਰ ‘ਤੇ ਆਪਣੇ ਘਰ ਵਿੱਚ ਛੱਤ ਵਾਲੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਮ੍ਰਿਤਕ … Continue reading ਬਰਨਾਲਾ ਦੇ ਸਾਬਕਾ ਕੌਂਸਲਰ ਨੇ ਕੀਤਾ ਸੁਸਾਈਡ ; ਪਰਿਵਾਰ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤਕ ਸਸਕਾਰ ਕਰਨ ਤੋਂ ਕੀਤਾ ਇਨਕਾਰ