
Sujanpur :ਸਜਨਪੁਰ ਵਿੱਚ ਐਕਸਾਈਜ ਵਿਭਾਗ ਅਤੇ ਪੁਲਿਸ ਨੇ ਮਿਲਕੇ ਇੱਕ Joint Operation ਚਲਾਇਆ। ਇਸ ਦੌਰਾਨ 82 ਪੇਟੀਆਂ ਸ਼ਰਾਬ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਗਿਆ। ਇਹ ਕਾਰਵਾਈ ਗੈਰਕਾਨੂੰਨੀ ਨਸ਼ੇ ਦੀ ਸਮੱਗਰੀ ਦੀ ਰੋਕਥਾਮ ਲਈ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਅਜੇ ਵੀ ਹੋਰ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ ਤਾਂ ਜੋ ਅਪਰਾਧੀਆਂ ਨੂੰ ਕਾਨੂੰਨੀ ਦਾਇਰੇ ਵਿੱਚ ਲਿਆਇਆ ਜਾ ਸਕੇ। ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਕਾਨੂੰਨੀ ਤਰੀਕੇ ਅਪਣਾਉਣ ਦੀ ਅਪੀਲ ਕੀਤੀ ਗਈ ਹੈ।