Punjab News
Punjab News

Sukhbir Badal Ajnala : ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੜ੍ਹ ਪੀੜਿਤਾਂ ਲਈ ਰਾਹਤ ਸਮੱਗਰੀ ਲੈ ਕੇ ਅਜਨਾਲਾ ਪਹੁੰਚੇ। ਉਨ੍ਹਾਂ ਨੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਯਕੀਨ ਦਿਵਾਇਆ ਕਿ ਮੁਸ਼ਕਲ ਸਮੇਂ ਵਿੱਚ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਨਾਲ ਖੜ੍ਹਾ ਹੈ। ਸਥਾਨਕ ਲੋਕਾਂ ਨੇ ਇਸ ਯਤਨ ਦੀ ਭਰਪੂਰ ਪ੍ਰਸ਼ੰਸਾ ਕੀਤੀ।