ਚੰਡੀਗੜ੍ਹ: ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਇੱਕ ਨੌਜਵਾਨ ਵੱਲੋਂ ਮਿਲੇ ਸਨੇਹੇ ਲਈ ਧੰਨਵਾਦ ਪ੍ਰਗਟਾਇਆ ਹੈ।
ਧੰਨਵਾਦ ਬੇਟਾ …
ਮੈਂ ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਬਲ ਬਖਸ਼ਣ ਤਾਂ ਜੋ ਮੈਂ ਸਮੂਹ ਪੰਜਾਬੀਆਂ ਦੀਆਂ ਆਸਾਂ ਉਮੀਦਾਂ ‘ਤੇ ਖਰਾ ਉਤਰ ਸਕਾਂ। pic.twitter.com/lvuG9WTyzF— Sukhbir Singh Badal (@officeofssbadal) March 6, 2026
ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਇੰਨਾ ਬਲ ਬਖ਼ਸ਼ਣ ਕਿ ਉਹ ਸਮੂਹ ਪੰਜਾਬੀਆਂ ਦੀਆਂ ਉਮੀਦਾਂ ‘ਤੇ ਖਰੇ ਉਤਰ ਸਕਣ।