Site icon Dainik Savera Punjab

ਸੋਸ਼ਲ ਮੀਡੀਆ ‘ਤੇ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਨਿਮਰ ਸੰਦੇਸ਼ ਵਾਇਰਲ

ਚੰਡੀਗੜ੍ਹ:  ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਇੱਕ ਨੌਜਵਾਨ ਵੱਲੋਂ ਮਿਲੇ ਸਨੇਹੇ ਲਈ ਧੰਨਵਾਦ ਪ੍ਰਗਟਾਇਆ ਹੈ।

 

ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਇੰਨਾ ਬਲ ਬਖ਼ਸ਼ਣ ਕਿ ਉਹ ਸਮੂਹ ਪੰਜਾਬੀਆਂ ਦੀਆਂ ਉਮੀਦਾਂ ‘ਤੇ ਖਰੇ ਉਤਰ ਸਕਣ।

 

sukhbir-badal-humble-message-viral-social-media

 

 

 

Exit mobile version