skip to content

BREAKING : “ਮੈਂ ਡਰਦਾ ਨਹੀਂ” ; ਨਾਂਦੇੜ ਹਮਲੇ ਤੋਂ ਬਾਅਦ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਤੋੜੀ ਚੁੱਪੀ

Sukhbir Singh Badal : ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੀਤੇ ਦਿਨ ਇੱਕ ਨਿਹੰਗ ਸਿੰਘ ਜਸਪਾਲ ਸਿੰਘ ਵੱਲੋਂ ਕਾਤਲਾਨਾ ਹਮਲਾ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਸੀ। ਹਾਲਾਂਕਿ, ਮੌਕੇ ‘ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਹਮਲਾਵਰ ਨੂੰ … Continue reading BREAKING : “ਮੈਂ ਡਰਦਾ ਨਹੀਂ” ; ਨਾਂਦੇੜ ਹਮਲੇ ਤੋਂ ਬਾਅਦ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਤੋੜੀ ਚੁੱਪੀ