
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦਿੱਲੀ ਅਤੇ ਐਨਸੀਆਰ ਖੇਤਰ ਵਿੱਚ ਪਟਾਕਿਆਂ ਦੀ ਵਰਤੋਂ ਨੂੰ ਲੈ ਕੇ ਇੱਕ ਨਵਾਂ ਹੁਕਮ ਜਾਰੀ ਕੀਤਾ ਹੈ। ਹੁਣ ਇਥੇ ਸਿਰਫ਼ NEERI (ਰਾਸ਼ਟਰੀ ਵਾਤਾਵਰਣ ਇੰਜੀਨੀਅਰਿੰਗ ਖੋਜ ਸੰਸਥਾ) ਵੱਲੋਂ ਪ੍ਰਮਾਣਿਤ ਹਰੇ ਪਟਾਕੇ ਹੀ ਚਲਾਏ ਜਾ ਸਕਣਗੇ। ਅਦਾਲਤ ਨੇ ਕਿਹਾ ਹੈ ਕਿ ਇਹ ਪਟਾਕੇ ਸਿਰਫ਼ ਨਿਰਧਾਰਤ ਸਮੇਂ ਵਿੱਚ ਹੀ ਚਲਾਏ ਜਾ ਸਕਦੇ ਹਨ — ਸਵੇਰੇ 6 ਤੋਂ 8 ਵਜੇ ਅਤੇ ਰਾਤ 8 ਤੋਂ 10 ਵਜੇ ਤੱਕ। ਇਸ ਤੋਂ ਬਾਹਰ ਪਟਾਕੇ ਚਲਾਉਣ ਜਾਂ ਵੇਚਣ ‘ਤੇ ਪਾਬੰਦੀ ਹੋਵੇਗੀ।
ਜੈਸਲਮੇਰ ਤੋਂ ਜੋਧਪੁਰ ਜਾ ਰਹੀ ਬੱਸ ‘ਚ ਅੱਗ, 20 ਯਾਤਰੀਆਂ ਦੀ ਮੌਤ
ਹਰੇ ਪਟਾਕਿਆਂ ਦੀ ਵਿਕਰੀ ਸਿਰਫ਼ ਉਨ੍ਹਾਂ ਕੰਪਨੀਆਂ ਦੁਆਰਾ ਹੋ ਸਕਦੀ ਹੈ ਜਿਨ੍ਹਾਂ ਕੋਲ NEERI ਦੀ ਮਨਜ਼ੂਰੀ ਹੋਵੇ।