Punjab News
Punjab News

Punjab Farmers News : ਕਿਸਾਨ ਆਗੂ ਬਲਦੇਵ ਸਿਰਸਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸੁਪਰੀਮ ਕੋਰਟ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਕੇਂਦਰ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਕਿਸਾਨਾਂ ਦੇ ਲੰਬੇ ਸਮੇਂ ਤੋਂ ਲਟਕੇ ਮਸਲੇ ਹੱਲ ਹੋ ਸਕਣ। ਉਨ੍ਹਾਂ ਦਾ ਕਹਿਣਾ ਹੈ ਕਿ ਅਦਾਲਤ ਵੱਲੋਂ ਹਸਤਖੇਪ ਨਾਲ ਕਿਸਾਨਾਂ ਨੂੰ ਇਨਸਾਫ਼ ਮਿਲ ਸਕਦਾ ਹੈ ਅਤੇ ਖੇਤੀਬਾੜੀ ਨਾਲ ਜੁੜੇ ਸੰਕਟਾਂ ਦਾ ਹੱਲ ਨਿਕਲ ਸਕਦਾ ਹੈ।