skip to content

ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਫੀਸਾਂ ‘ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ, ਕਿਹਾ- ਸਰਕਾਰੀ ਕਾਲਜਾਂ ਵਰਗੀਆਂ ਫੀਸਾਂ ਲਾਗੂ ਨਹੀਂ ਕੀਤੀਆਂ ਜਾ ਸਕਦੀਆਂ

ਸੁਪਰੀਮ ਕੋਰਟ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (EWS) ਦੀ ਆਮਦਨ ਸੀਮਾ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਉੱਚ ਫੀਸਾਂ ਨਾਲ ਜੁੜੀ ਇੱਕ ਅਹਿਮ ਪਟੀਸ਼ਨ ਨੂੰ ਖਾਰਜ ਕਰਦਿਆਂ ਮਹੱਤਵਪੂਰਨ ਟਿੱਪਣੀਆਂ ਕੀਤੀਆਂ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਨਿੱਜੀ ਮੈਡੀਕਲ ਕਾਲਜਾਂ ਨੂੰ ਸਰਕਾਰੀ ਕਾਲਜਾਂ ਵਾਂਗ ਘੱਟ ਫੀਸਾਂ ਲੈਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਜਸਟਿਸ ਬੀ.ਵੀ. ਨਾਗਰਥਨਾ … Continue reading ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਫੀਸਾਂ ‘ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ, ਕਿਹਾ- ਸਰਕਾਰੀ ਕਾਲਜਾਂ ਵਰਗੀਆਂ ਫੀਸਾਂ ਲਾਗੂ ਨਹੀਂ ਕੀਤੀਆਂ ਜਾ ਸਕਦੀਆਂ