skip to content

ਸੁਪਰੀਮ ਕੋਰਟ ਦਾ ਸਪਸ਼ਟ ਫੈਸਲਾ: ਨਫ਼ਰਤ ਭਰੇ ਭਾਸ਼ਣ ਲਈ ਮੌਜੂਦਾ ਕਾਨੂੰਨ ਹੀ ਕਾਫੀ, ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਮੰਗ ਖਾਰਜ, ਸਾਰੀਆਂ ਪਟੀਸ਼ਨਾਂ ਰੱਦ

ਨੈਸ਼ਨਲ ਡੈਸਕ : ਨਵੀਂ ਦਿੱਲੀ ਵਿੱਚ ਨਫ਼ਰਤ ਭਰੇ ਭਾਸ਼ਣ ਅਤੇ ਫਿਰਕੂ ਟਿੱਪਣੀਆਂ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਆਫ ਇੰਡੀਆ ਨੇ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਸ ਮੁੱਦੇ ਨਾਲ ਨਜਿੱਠਣ ਲਈ ਦੇਸ਼ ਵਿੱਚ ਪਹਿਲਾਂ ਹੀ ਕਾਫ਼ੀ ਕਾਨੂੰਨੀ ਪ੍ਰਬੰਧ ਮੌਜੂਦ ਹਨ ਅਤੇ ਇਸ ਲਈ ਕਿਸੇ ਨਵੇਂ ਦਿਸ਼ਾ-ਨਿਰਦੇਸ਼ ਦੀ ਲੋੜ … Continue reading ਸੁਪਰੀਮ ਕੋਰਟ ਦਾ ਸਪਸ਼ਟ ਫੈਸਲਾ: ਨਫ਼ਰਤ ਭਰੇ ਭਾਸ਼ਣ ਲਈ ਮੌਜੂਦਾ ਕਾਨੂੰਨ ਹੀ ਕਾਫੀ, ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਮੰਗ ਖਾਰਜ, ਸਾਰੀਆਂ ਪਟੀਸ਼ਨਾਂ ਰੱਦ