Punjab News
Punjab News

Punjab Flood Update:ਸਤਲੁਜ ਦਰਿਆ ਵਿੱਚ ਪਾਣੀ ਦੇ ਪੱਧਰ ਵਿੱਚ ਲਗਾਤਾਰ ਵਾਧੇ ਕਾਰਨ ਮੋਗਾ ਜ਼ਿਲ੍ਹੇ ਦੇ ਤਿੰਨ ਪਿੰਡਾਂ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਧਰਮਕੋਟ ਦੇ ਪਿੰਡ ਸੰਘੇੜਾ, ਕੰਬੋ ਖੁਰਦ ਅਤੇ ਸੇਰੇਵਾਲਾ ਪਾਣੀ ਦੀ ਲਪੇਟ ਵਿੱਚ ਆ ਗਏ ਹਨ, ਜਿਸ ਕਾਰਨ ਕਈ ਏਕੜ ਫਸਲਾਂ ਡੁੱਬ ਗਈਆਂ ਹਨ। ਹਾਲਾਂਕਿ ਇਸ ਮੌਕੇ ‘ਤੇ ਕੋਈ ਅਧਿਕਾਰੀ ਨਹੀਂ ਪਹੁੰਚਿਆ।