skip to content

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਐਲਾਨ ; 14 ਜੁਲਾਈ ਨੂੰ ਸਤਲੁਜ ਕੰਢੇ ਹਰੀਕੇ ਪੱਤਣ ’ਤੇ ਕੀਤੀ ਜਾਵੇਗੀ ਅਰਦਾਸ

Sutlej River : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵੱਲੋਂ ਪੁਲਿਸ ਰਾਹੀਂ ਕਤਲੇਆਮ ਕੀਤਾ ਗਿਆ ਅਤੇ ਜਿਨ੍ਹਾਂ ਬਾਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਜਾਣਕਾਰੀ ਉਜਾਗਰ ਕੀਤੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ … Continue reading ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਐਲਾਨ ; 14 ਜੁਲਾਈ ਨੂੰ ਸਤਲੁਜ ਕੰਢੇ ਹਰੀਕੇ ਪੱਤਣ ’ਤੇ ਕੀਤੀ ਜਾਵੇਗੀ ਅਰਦਾਸ