Swine Flu In Punjab : ਸਿਹਤ ਅਧਿਕਾਰੀਆਂ ਵੱਲੋਂ ਦਿੱਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਵਿੱਚ 1,926 ਸ਼ੱਕੀ ਸਵਾਈਨ ਫਲੂ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਦੋ ਮੌਤਾਂ ਜਲੰਧਰ ਅਤੇ ਲੁਧਿਆਣਾ ਵਿੱਚ ਹੋਈਆਂ ਹਨ। ਸੂਬੇ ਭਰ ਵਿੱਚ 347 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸੂਬੇ ਵਿੱਚ ਸਭ ਤੋਂ ਵੱਧ ਮਾਮਲੇ ਲੁਧਿਆਣਾ ਵਿੱਚ ਸਾਹਮਣੇ ਆਏ ਹਨ, ਜਿੱਥੇ 90 ਤੋਂ ਵੱਧ ਮਰੀਜ਼ ਪਾਜ਼ੀਟਿਵ ਪਾਏ ਗਏ ਹਨ ਅਤੇ ਇੱਕ ਮੌਤ ਇਸ ਲਾਗ ਨਾਲ ਜੁੜੀ ਹੋਈ ਹੈ।

मेष: दिन शुभ रहेगा...