skip to content

Tamil Nadu Factory Blast : ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ ਹੋਣ ਕਾਰਨ 17 ਲੋਕਾਂ ਦੀ ਮੌਤ ; ਬਚਾਅ ਕਾਰਜ ਜਾਰੀ

Tamil Nadu Factory Blast : ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਪਟਾਕਾ ਫੈਕਟਰੀ ਵਿੱਚ (Firecraker Factory Blast) ਇੱਕ ਭਿਆਨਕ ਧਮਾਕਾ ਹੋਇਆ। ਇਸ ਦਰਦਨਾਕ ਹਾਦਸੇ ਵਿੱਚ 17 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦਕਿ ਕਈ ਲੋਕ ਗੰਭੀਰ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸਤੋਂ ਇਲਾਵਾ … Continue reading Tamil Nadu Factory Blast : ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ ਹੋਣ ਕਾਰਨ 17 ਲੋਕਾਂ ਦੀ ਮੌਤ ; ਬਚਾਅ ਕਾਰਜ ਜਾਰੀ