skip to content

ਤਾਮਿਲਨਾਡੂ ਸਰਕਾਰ ਦਾ ਵੱਡਾ ਐਲਾਨ: 75 ਹਜ਼ਾਰ ਰੁਪਏ ਤੱਕ ਦੇ ਫ਼ਸਲੀ ਕਰਜ਼ੇ ਮੁਆਫ਼

ਚੇਨਈ: ਤਾਮਿਲਨਾਡੂ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਸਹਿਕਾਰੀ ਬੈਂਕਾਂ ਤੋਂ ਲਏ ਗਏ 75 ਹਜ਼ਾਰ ਰੁਪਏ ਤੱਕ ਦੇ ਫ਼ਸਲੀ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਨਾਲ ਖਾਸ ਤੌਰ ‘ਤੇ ਛੋਟੇ ਅਤੇ ਹਾਸ਼ੀਏ ‘ਤੇ ਰਹਿੰਦੇ ਕਿਸਾਨਾਂ ਨੂੰ ਆਰਥਿਕ ਸਹਾਰਾ ਮਿਲੇਗਾ। ਸਰਕਾਰ ਦਾ ਕਹਿਣਾ ਹੈ ਕਿ ਵਧ ਰਹੀਆਂ ਖੇਤੀ ਲਾਗਤਾਂ, ਮੌਸਮੀ … Continue reading ਤਾਮਿਲਨਾਡੂ ਸਰਕਾਰ ਦਾ ਵੱਡਾ ਐਲਾਨ: 75 ਹਜ਼ਾਰ ਰੁਪਏ ਤੱਕ ਦੇ ਫ਼ਸਲੀ ਕਰਜ਼ੇ ਮੁਆਫ਼