Punjab News
Punjab News

Tamsa River Flood : ਤਮਸਾ ਨਦੀ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ, ਜਿਸ ਕਾਰਨ ਲੋਕ ਡਰ ਦੇ ਸਾਏ ਹੇਠ ਹਨ। ਭਾਰੀ ਪਾਣੀ ਦੇ ਕਾਰਨ ਪ੍ਰਸਿੱਧ ਤਪਕੇਸ਼ਵਰ ਮਹਾਦੇਵ ਮੰਦਰ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਿਆ ਹੈ। ਸਥਾਨਕ ਲੋਕਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ ਤੇ ਪ੍ਰਸ਼ਾਸਨ ਨੇ ਸੁਰੱਖਿਆ ਲਈ ਕਈ ਹਦਾਇਤਾਂ ਜਾਰੀ ਕੀਤੀਆਂ ਹਨ।