2029 ਤੱਕ ਨਸ਼ਾ ਤਸਕਰੀ ਦਾ ਨੈੱਟਵਰਕ ਖ਼ਤਮ ਕਰਨ ਦਾ ਟੀਚਾ: ਅਮਿਤ ਸ਼ਾਹ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਨਾਰਕੋ-ਕੋਆਰਡੀਨੇਸ਼ਨ ਸੈਂਟਰ (NCORD) ਦੀ 10ਵੀਂ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਆਉਣ ਵਾਲੇ ਤਿੰਨ ਸਾਲ ਦੇਸ਼ ਵਿੱਚ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਵਿਰੁੱਧ ਲੜਾਈ ਲਈ ਬਹੁਤ ਮਹੱਤਵਪੂਰਨ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਟੀਚਾ ਸਾਲ 2029 ਤੱਕ ਦੇਸ਼ ਵਿੱਚ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਜੜ੍ਹੋਂ … Continue reading 2029 ਤੱਕ ਨਸ਼ਾ ਤਸਕਰੀ ਦਾ ਨੈੱਟਵਰਕ ਖ਼ਤਮ ਕਰਨ ਦਾ ਟੀਚਾ: ਅਮਿਤ ਸ਼ਾਹ
Copy and paste this URL into your WordPress site to embed
Copy and paste this code into your site to embed