
Tarn Taran : ਜਿਲ੍ਹਾ ਤਰਨ ਤਾਰਨ ਦੇ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ LIC HFL ਵੱਲੋਂ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਸ਼ਨ ਕਿੱਟਾਂ ਅਤੇ ਚਾਰਾ-ਚੋਕਰ ਵੰਡਿਆ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਸੁਖਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਲਗਭਗ ਛੇ ਤੋਂ ਸੱਤ ਪਿੰਡਾਂ ਵਿੱਚ ਕਰੀਬ ਸੱਤ ਸੌ ਰਾਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹੋਰ ਮਦਦ ਲਈ ਨਵਾਂ ਪ੍ਰਪੋਜ਼ਲ ਤਿਆਰ ਕਰਕੇ ਜਲਦ ਹੀ ਭੇਜਿਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਹੜ੍ਹ ਪ੍ਰਭਾਵਿਤ ਕਿਸਾਨਾਂ ਤੱਕ ਸਹਾਇਤਾ ਪਹੁੰਚ ਸਕੇ।
मेष: दिन शुभ रहेगा...