Last Updated: November 23, 2026

Dainik Savera Times Logo

Tarn Taran : LIC HFL ਵੱਲੋਂ ਹੜ ਤੋਂ ਪ੍ਰਭਾਵਿਤ ਕਿਸਾਨਾਂ ਦੀ ਲਈ ਕੀਤੀ ਗਈ ਵੱਡੀ ਮਦਦ | DainikSavera

4 October 2025 ਅੱਪਡੇਟ ਕੀਤਾ ਗਿਆ

Tarn Taran : LIC HFL ਵੱਲੋਂ ਹੜ ਤੋਂ ਪ੍ਰਭਾਵਿਤ ਕਿਸਾਨਾਂ ਦੀ ਲਈ ਕੀਤੀ ਗਈ ਵੱਡੀ ਮਦਦ | DainikSavera

Tarn Taran : ਜਿਲ੍ਹਾ ਤਰਨ ਤਾਰਨ ਦੇ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ LIC HFL ਵੱਲੋਂ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਸ਼ਨ ਕਿੱਟਾਂ ਅਤੇ ਚਾਰਾ-ਚੋਕਰ ਵੰਡਿਆ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਸੁਖਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਲਗਭਗ ਛੇ ਤੋਂ ਸੱਤ ਪਿੰਡਾਂ ਵਿੱਚ ਕਰੀਬ ਸੱਤ ਸੌ ਰਾਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹੋਰ ਮਦਦ ਲਈ ਨਵਾਂ ਪ੍ਰਪੋਜ਼ਲ ਤਿਆਰ ਕਰਕੇ ਜਲਦ ਹੀ ਭੇਜਿਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਹੜ੍ਹ ਪ੍ਰਭਾਵਿਤ ਕਿਸਾਨਾਂ ਤੱਕ ਸਹਾਇਤਾ ਪਹੁੰਚ ਸਕੇ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.