skip to content

PUNJAB : ਤਰਨਤਾਰਨ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ, BLOs ਵੀ ਰਹਿਣਗੇ ਮੌਜੂਦ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਵਿਸ਼ੇਸ਼ ਇਨ-ਡੈਪਥ ਰਿਵੀਜ਼ਨ (ਐਸਆਈਆਰ) 2026 ਦੇ ਹਿੱਸੇ ਵਜੋਂ, ਐਤਵਾਰ, 19 ਜੁਲਾਈ, 2026 ਨੂੰ ਤਰਨਤਾਰਨ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਵੇਰਵੇ ਦਿੰਦੇ ਹੋਏ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8:00 ਵਜੇ … Continue reading PUNJAB : ਤਰਨਤਾਰਨ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ, BLOs ਵੀ ਰਹਿਣਗੇ ਮੌਜੂਦ