skip to content

Love Marriage Dispute : ਲਵ-ਮੈਰਿਜ ਬਣੀ ਮੌਤ ਦਾ ਕਾਰਨ ; ਨੌਜਵਾਨ ਦਾ ਕਿਰਚਾਂ ਮਾਰ ਕੇ ਕੀਤਾ ਬੇਰਹਿਮੀ ਨਾਲ ਕਤਲ

Tarn Taran Youth Murder Case : ਜ਼ਿਲ੍ਹਾ ਤਰਨਤਾਰਨ ਦੇ ਬੱਸ ਅੱਡੇ ਦੇ ਬਾਹਰ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਨੌਜਵਾਨ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਪਿੰਡ ਕੱਦਗਿੱਲ ਦੇ ਰਹਿਣ ਵਾਲੇ ਜਗਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਆਪਣੇ ਨਾਨਕੇ ਪਿੰਡ ਨੋਰੰਗਾਬਾਦ ਵਿਖੇ … Continue reading Love Marriage Dispute : ਲਵ-ਮੈਰਿਜ ਬਣੀ ਮੌਤ ਦਾ ਕਾਰਨ ; ਨੌਜਵਾਨ ਦਾ ਕਿਰਚਾਂ ਮਾਰ ਕੇ ਕੀਤਾ ਬੇਰਹਿਮੀ ਨਾਲ ਕਤਲ