skip to content

ਪਾਕਿਸਤਾਨ: PSL 2026 ਤੋਂ ਪਹਿਲਾਂ ਤਹਿਰੀਕ-ਏ-ਤਾਲਿਬਾਨ ਵੱਲੋਂ ਵਿਦੇਸ਼ੀ ਖਿਡਾਰੀਆਂ ਨੂੰ ਸੁਰੱਖਿਆ ਚੇਤਾਵਨੀ

ਪਾਕਿਸਤਾਨ ਡੈਸਕ : ਪਾਕਿਸਤਾਨ ਦੇ ਤਹਿਰੀਕ-ਏ-ਤਾਲਿਬਾਨ (PTT) ਨੇ ਐਤਵਾਰ, 22 ਮਾਰਚ ਨੂੰ ਇੱਕ ਬਿਆਨ ਜਾਰੀ ਕਰਕੇ ਪਾਕਿਸਤਾਨ ਸੁਪਰ ਲੀਗ (PSL) 2026 ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦੇਸ਼ੀ ਖਿਡਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਦੇਸ਼ ਯਾਤਰਾ ਕਰਨ ਦੌਰਾਨ ਉਨ੍ਹਾਂ ਦੀ ਸੁਰੱਖਿਆ ਦੀ ਕੋਈ ਗਰੰਟੀ ਨਹੀਂ। ਬਿਆਨ ਵਿੱਚ ਕਿਹਾ ਗਿਆ ਕਿ ਮੌਜੂਦਾ ਸੁਰੱਖਿਆ ਹਾਲਾਤ ਖੇਡ ਦੀ ਮੇਜ਼ਬਾਨੀ … Continue reading ਪਾਕਿਸਤਾਨ: PSL 2026 ਤੋਂ ਪਹਿਲਾਂ ਤਹਿਰੀਕ-ਏ-ਤਾਲਿਬਾਨ ਵੱਲੋਂ ਵਿਦੇਸ਼ੀ ਖਿਡਾਰੀਆਂ ਨੂੰ ਸੁਰੱਖਿਆ ਚੇਤਾਵਨੀ