skip to content

Telangana Road Accident : ਟੈਂਕਰ ਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ ਤੋਂ ਬਾਅਦ ਪੰਜ ਔਰਤਾਂ ਸਮੇਤ 6 ਦੀ ਮੌਤ

Telangana Accident : ਤੇਲੰਗਾਨਾ ਦੇ ਸੰਗਾਰੈੱਡੀ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਸਤਵਾਰ ਨੇੜੇ ਇੱਕ ਟੈਂਕਰ ਇੱਕ ਆਟੋ-ਰਿਕਸ਼ਾ ਨਾਲ ਭਿਆਨਕ ਟੱਕਰ ਮਾਰ ਗਿਆ। ਇਸ ਹਾਦਸੇ ਵਿੱਚ ਪੰਜ ਔਰਤਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਗੰਭੀਰ ਜ਼ਖਮੀ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕਿ ਆਟੋ-ਰਿਕਸ਼ਾ ਪੂਰੀ ਤਰ੍ਹਾਂ ਤਬਾਹ … Continue reading Telangana Road Accident : ਟੈਂਕਰ ਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ ਤੋਂ ਬਾਅਦ ਪੰਜ ਔਰਤਾਂ ਸਮੇਤ 6 ਦੀ ਮੌਤ