skip to content

ਆਸਟ੍ਰੇਲੀਆ ਦਾ ਵਰਕ ਐਂਡ ਹਾਲੀਡੇ ਵੀਜ਼ਾ: ਨੌਜਵਾਨਾਂ ਲਈ ਸੁਨਹਿਰੀ ਮੌਕਾ, 4 ਜੂਨ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਆਸਟ੍ਰੇਲੀਆਈ ਸਰਕਾਰ ਨੇ 18 ਤੋਂ 30 ਸਾਲ ਦੀ ਉਮਰ ਦੇ ਨੌਜਵਾਨਾਂ ਲਈ ਵਰਕ ਐਂਡ ਹਾਲੀਡੇ ਵੀਜ਼ਾ ਪ੍ਰੋਗਰਾਮ ਦੀ ਘੋਸ਼ਣਾ ਕੀਤੀ ਹੈ। ਇਸ ਵੀਜ਼ੇ ਲਈ ਰਜਿਸਟ੍ਰੇਸ਼ਨ 4 ਜੂਨ ਤੋਂ ਸ਼ੁਰੂ ਹੋਵੇਗੀ ਅਤੇ 25 ਜੂਨ ਤੱਕ ਜਾਰੀ ਰਹੇਗੀ, ਜਿਸ ਨਾਲ ਯੋਗ ਉਮੀਦਵਾਰਾਂ ਨੂੰ ਅਰਜ਼ੀ ਦੇਣ ਲਈ ਤਿੰਨ ਹਫ਼ਤਿਆਂ ਦਾ ਸਮਾਂ ਮਿਲੇਗਾ। ਇਸ ਵੀਜ਼ੇ ਦੀ ਖਾਸ ਗੱਲ ਇਹ … Continue reading ਆਸਟ੍ਰੇਲੀਆ ਦਾ ਵਰਕ ਐਂਡ ਹਾਲੀਡੇ ਵੀਜ਼ਾ: ਨੌਜਵਾਨਾਂ ਲਈ ਸੁਨਹਿਰੀ ਮੌਕਾ, 4 ਜੂਨ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ