skip to content

ਵਿਧਾਨ ਸਭਾ ‘ਚ ਪਹਿਲੇ ਹੀ ਦਿਨ ਤਣਾਅ—ਰਾਜਪਾਲ ਨੇ ਕਾਂਗਰਸੀ ਵਿਧਾਇਕ ਨੂੰ ਟੋਕਿਆ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਸੰਬੋਧਨ ਨਾਲ ਸ਼ੁਰੂ ਹੋਈ। ਆਪਣੇ ਭਾਸ਼ਣ ਵਿੱਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਸਿਹਤ, ਪਰਿਵਾਰ ਅਤੇ ਭਲਾਈ ਨਾਲ ਜੁੜੀਆਂ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਕੰਮ ਕਰ ਰਹੀ ਹੈ ਅਤੇ ਸਾਂਝੇ ਤੌਰ ‘ਤੇ ਅੱਗੇ ਵੱਧ ਰਹੀ ਹੈ। … Continue reading ਵਿਧਾਨ ਸਭਾ ‘ਚ ਪਹਿਲੇ ਹੀ ਦਿਨ ਤਣਾਅ—ਰਾਜਪਾਲ ਨੇ ਕਾਂਗਰਸੀ ਵਿਧਾਇਕ ਨੂੰ ਟੋਕਿਆ