skip to content

ਸ਼ੰਭੂ ਬਾਰਡਰ ‘ਤੇ ਤਣਾਅ ਵਧਿਆ, ਕਿਸਾਨ ਆਗੂ ਪੰਧੇਰ ਅਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ

ਪੰਜਾਬ ਡੈਸਕ: ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਮਾਹੌਲ ਇੱਕ ਵਾਰ ਫਿਰ ਤਣਾਅਪੂਰਨ ਹੋ ਗਿਆ। ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਤਿੱਖੀ ਬਹਿਸ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਸ਼ੰਭੂ ਬਾਰਡਰ ‘ਤੇ ਵੱਡੀ … Continue reading ਸ਼ੰਭੂ ਬਾਰਡਰ ‘ਤੇ ਤਣਾਅ ਵਧਿਆ, ਕਿਸਾਨ ਆਗੂ ਪੰਧੇਰ ਅਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ