skip to content

BIG NEWS : ਪੰਜਾਬ ਦੀ ਲੈਂਡ ਪੂਲਿੰਗ ਨੀਤੀ ‘ਤੇ ਤਣਾਅ: ਕਿਸਾਨਾਂ ਨੇ ਵੱਡੇ ਸੰਘਰਸ਼ ਦੀ ਦਿੱਤੀ ਚੇਤਾਵਨੀ

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਵਿਰੋਧ ਤੇਜ਼ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਐਲਾਨ ਕੀਤਾ ਹੈ ਕਿ ਕਿਸੇ ਵੀ ਕਿਸਾਨ ਦੀ ਇੱਕ ਇੰਚ ਜ਼ਮੀਨ ਵੀ ਜ਼ਬਰਦਸਤੀ ਨਹੀਂ ਲੈਣ ਦਿੱਤੀ ਜਾਵੇਗੀ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਨੀਤੀ ਨੂੰ ਜ਼ਬਰਦਸਤੀ ਲਾਗੂ ਕਰਨ ਦੀ … Continue reading BIG NEWS : ਪੰਜਾਬ ਦੀ ਲੈਂਡ ਪੂਲਿੰਗ ਨੀਤੀ ‘ਤੇ ਤਣਾਅ: ਕਿਸਾਨਾਂ ਨੇ ਵੱਡੇ ਸੰਘਰਸ਼ ਦੀ ਦਿੱਤੀ ਚੇਤਾਵਨੀ