skip to content

ਅੰਮ੍ਰਿਤਸਰ ਵਿੱਚ ਭਿਆਨਕ ਧਮਾਕਾ: ਨਾਜਾਇਜ਼ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ

ਪੰਜਾਬ ਨਿਊਜ਼ : ਅੰਮ੍ਰਿਤਸਰ ਦੇ ਅਨਗੜ੍ਹ ਇਲਾਕੇ ਵਿੱਚ ਵੀਰਵਾਰ ਨੂੰ ਇੱਕ ਘਰ ਅੰਦਰ ਚੱਲ ਰਹੀ ਕਥਿਤ ਨਾਜਾਇਜ਼ ਪਟਾਕਾ ਬਣਾਉਣ ਵਾਲੀ ਇਕਾਈ ਵਿੱਚ ਅਚਾਨਕ ਅੱਗ ਲੱਗਣ ਤੋਂ ਬਾਅਦ ਭਿਆਨਕ ਧਮਾਕਾ ਹੋ ਗਿਆ। ਇਸ ਘਟਨਾ ਨਾਲ ਪੂਰਾ ਇਲਾਕਾ ਦਹਿਸ਼ਤ ਵਿੱਚ ਆ ਗਿਆ। ਇੱਕ ਔਰਤ ਦੀ ਮੌਤ ,ਇੱਕ ਵਿਅਕਤੀ ਗੰਭੀਰ ਜ਼ਖ਼ਮੀ ,ਜ਼ਖ਼ਮੀ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ।ਸਥਾਨਕ … Continue reading ਅੰਮ੍ਰਿਤਸਰ ਵਿੱਚ ਭਿਆਨਕ ਧਮਾਕਾ: ਨਾਜਾਇਜ਼ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ