skip to content

ਹਿਸਾਰ ਦੇ ਹੋਟਲ ‘ਡਿਜ਼ਾਇਰ’ ਵਿੱਚ ਭਿਆਨਕ ਅੱਗ, ਜਾਨ ਬਚਾਉਣ ਲਈ ਨੌਜਵਾਨ ਬੈਂਕਰ ਨੇ ਦੂਜੀ ਮੰਜ਼ਿਲ ਤੋਂ ਮਾਰੀ ਛਾਲ

ਹਰਿਆਣਾ ਦੇ ਹਿਸਾਰ ਸ਼ਹਿਰ ਵਿੱਚ ਬੁੱਧਵਾਰ ਸ਼ਾਮ ਇੱਕ ਵੱਡਾ ਹਾਦਸਾ ਵਾਪਰ ਗਿਆ, ਜਦੋਂ ਰੈੱਡ ਸਕੁਏਅਰ ਮਾਰਕੀਟ ਵਿੱਚ ਸਥਿਤ ਚਾਰ ਮੰਜ਼ਿਲਾ ਹੋਟਲ ‘ਡਿਜ਼ਾਇਰ’ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਕੁਝ ਹੀ ਮਿੰਟਾਂ ਵਿੱਚ ਅੱਗ ਨੇ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਇਸ ਦੌਰਾਨ ਆਪਣੀ ਜਾਨ ਬਚਾਉਣ ਲਈ ਇੱਕ … Continue reading ਹਿਸਾਰ ਦੇ ਹੋਟਲ ‘ਡਿਜ਼ਾਇਰ’ ਵਿੱਚ ਭਿਆਨਕ ਅੱਗ, ਜਾਨ ਬਚਾਉਣ ਲਈ ਨੌਜਵਾਨ ਬੈਂਕਰ ਨੇ ਦੂਜੀ ਮੰਜ਼ਿਲ ਤੋਂ ਮਾਰੀ ਛਾਲ