skip to content

ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਦੀਆਂ ਟਿਕਟਾਂ ਮਹਿੰਗੀਆਂ, ਕਿਰਾਇਆ 14 ਹਜ਼ਾਰ ਰੁਪਏ ਤੱਕ ਪਹੁੰਚਿਆ

ਲੁਧਿਆਣਾ ਦੇ ਨਵੇਂ ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਇਨ੍ਹਾਂ ਦਿਨਾਂ ਹਵਾਈ ਟਿਕਟਾਂ ਦੀਆਂ ਵਧੀਆਂ ਕੀਮਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਦੋ ਦਿਨਾਂ ਵਿੱਚ ਇੱਕ ਪਾਸੇ ਦੀ ਟਿਕਟ ਦਾ ਕਿਰਾਇਆ ਕਰੀਬ 12 ਹਜ਼ਾਰ ਤੋਂ 14 ਹਜ਼ਾਰ ਰੁਪਏ ਤੱਕ ਪਹੁੰਚ ਗਿਆ ਹੈ, ਜੋ ਆਮ ਦਿਨਾਂ ਦੇ ਮੁਕਾਬਲੇ ਲਗਭਗ ਤਿੰਨ ਗੁਣਾ ਵੱਧ … Continue reading ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਦੀਆਂ ਟਿਕਟਾਂ ਮਹਿੰਗੀਆਂ, ਕਿਰਾਇਆ 14 ਹਜ਼ਾਰ ਰੁਪਏ ਤੱਕ ਪਹੁੰਚਿਆ