skip to content

Tiger Shroff Case : ਕੋਟਾ ਰੇਲਵੇ ਸਟੇਸ਼ਨ ਤੋਂ 3 ਸ਼ੱਕੀ ਵਿਅਕਤੀ ਗ੍ਰਿਫਤਾਰ ; ਜੈਪੁਰ ਜਾਣ ਵਾਲੀ ਟਰੇਨ ‘ਚ ਕਰ ਰਹੇ ਸੀ ਸਫ਼ਰ

Tiger Shroff Case : ਅਦਾਕਾਰ ਟਾਈਗਰ ਸ਼ਰਾਫ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਰਾਜਸਥਾਨ ਪੁਲਿਸ ਨੇ ਰਾਜਸਥਾਨ ਦੇ ਕੋਟਾ ਰੇਲਵੇ ਸਟੇਸ਼ਨ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸ਼ੱਕੀਆਂ ਨੂੰ ਪੁਣੇ-ਜੈਪੁਰ ਸੁਪਰਫਾਸਟ ਐਕਸਪ੍ਰੈਸ (ਰੇਲ ਗੱਡੀ ਨੰਬਰ 12939) … Continue reading Tiger Shroff Case : ਕੋਟਾ ਰੇਲਵੇ ਸਟੇਸ਼ਨ ਤੋਂ 3 ਸ਼ੱਕੀ ਵਿਅਕਤੀ ਗ੍ਰਿਫਤਾਰ ; ਜੈਪੁਰ ਜਾਣ ਵਾਲੀ ਟਰੇਨ ‘ਚ ਕਰ ਰਹੇ ਸੀ ਸਫ਼ਰ