Site icon Dainik Savera Punjab

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (03-03-2026) ਅੰਮ੍ਰਿਤਸਰ ਤੋਂ।

ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉ ਧਾਰੋ ॥੧॥ ਰਹਾਉ ॥ ਅਟਲ ਭਇਓ ਧੂਅ ਜਾ ਕੈ ਸਿਮਰਨਿ ਅਰੁ ਨਿਰਭੈ ਪ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
ਮੰਗਲਵਾਰ, ੨੦ ਫੱਗਣ (ਸੰਮਤ ੫੫੭ ਨਾਨਕਸ਼ਾਹੀ) ੩ ਮਾਰਚ, ੨੦੨੬ (ਅੰਗ: ੬੩੨)


ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ । ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰ ਸਦਾ ਲਈ ਅਟੱਲ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ -(ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉੱ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪


English Tamolaticos
SORAT’H, NINTH MEHL:
O mind, contemplate the Sanctuary of God. Meditating on Him in remembranc Ganika the prostitute was saved; enshrine His Praises within your heart. || 1 || Pause Meditating on Him in remembrance, Dhroo became immortal, and obtained the sta of fearlessness. The Lord and Master removes suffering in this way why have yo forgotten Him? 1 || As soon as the elephant took to the protective Sanctuary of th Lord, the ocean of mercy, he escaped from the crocodile. How much can I describe th Glorious Praises of the Naam? Whoever chants the Lord’s Name, his bonds an broken. ||2|| Ajaamal, known throughout the world as a sinner, was redeemed in a instant. Says Nanak, remember the Chintaamani, the jewel which fulfills all desire and you too shall be carried across and saved. 314 |
Tuesday, 20h Phalgun (Samvat 557 Nanakshahi) 3 March, 2026 (Ang: 632)

todays-hukamnama Harmandir Sahib

Exit mobile version