ਪੰਜਾਬ ਡੈਸਕ (ਦੈਨਿਕ ਸਵੇਰਾ): ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦਾ ਦੌਰਾ ਕਰਨਗੇ। ਦੋਵੇਂ ਨੇਤਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਅੱਗੇ ਆਮ ਆਦਮੀ ਪਾਰਟੀ ਨੂੰ ਮਿਲੇ ਸਮਰਥਨ ਲਈ ਸ਼ੁਕਰਾਨਾ ਅਦਾ ਕਰਨਗੇ।
Punjab Today Weather: ਤੁਹਾਡੇ ਇਲਾਕੇ ‘ਚ ਅੱਜ ਮੌਸਮ ਕਿਹੋਂ ਜਿਹਾ ਹੈ—ਜਾਣੋ ਹੁਣੇ!
ਇਹ ਵੀ ਗੌਰਤਲਬ ਹੈ ਕਿ ਅਦਾਲਤ ਵੱਲੋਂ ਬਰੀ ਹੋਣ ਤੋਂ ਬਾਅਦ ਕੇਜਰੀਵਾਲ ਦਾ ਇਹ ਪਹਿਲਾ ਪੰਜਾਬ ਦੌਰਾ ਹੋਵੇਗਾ।