ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (02-05-2026)
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ … Continue reading ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (02-05-2026)
Copy and paste this URL into your WordPress site to embed
Copy and paste this code into your site to embed