skip to content

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (07-05-2026)

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ … Continue reading ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (07-05-2026)