ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (30-05-2026)
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ … Continue reading ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (30-05-2026)
Copy and paste this URL into your WordPress site to embed
Copy and paste this code into your site to embed