skip to content

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (09-06-2026)

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ … Continue reading ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (09-06-2026)