skip to content

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (03-08-2026)

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ … Continue reading ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (03-08-2026)