skip to content

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (05-08-2026)

ਸਲੋਕ ਮਃ ੧ ॥ ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ॥ ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ॥ ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥ ਮਃ ੧ ॥ ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥ ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ … Continue reading ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (05-08-2026)